Meaning
- End, Limit, Bounds
Word card
Shared in the original series, December 2023.
ਅੰਤੁ in Gurbani
ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥
ਅੰਤੁ ਨ ਪਾਵਹਿ ਜਲਹਿ ਮੀਨ ॥
ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥
ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥