Meaning
- And
ਅਰਥ ਅਤੇ
Word card
Shared in the original series, January 2024.
ਅਰੁ in Gurbani
ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥
ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥
ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥
ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥
ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥