Meaning
- ਹਿੰਦੂਆਂ ਦੇ ਧਾਰਮਕ ਗ੍ਰੰਥ Vedas
- The 4 Hindu sacred books
- Also infers religious knowledge in general
Word card
Shared in the original series, February 2024.
ਬੇਦ in Gurbani
ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥
ਸਿਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥
ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥
ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥