Meaning
- Kindness, Mercy, Compassion, Pity
ਅਰਥ ਕਿਰਪਾ, ਕਰੁਣਾ, ਰਹਮ
ਦਇਆ in Gurbani
ਕਰਹੁ ਦਇਆ ਤੇਰਾ ਨਾਮੁ ਵਖਾਣਾ ॥
ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥
ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥
ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥