Gurbani Word

ਧਿਆਇਆ

Dhiaaiaa, Dheyaayeya

Another word

Meaning


  • To focus one’s attention, Meditate, Remember, Reflect

ਧਿਆਇਆ in Gurbani


ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥
O my Beloved, I live by meditating on Your Name.
ਸਭ ਤੇਰੀ ਤੂੰ ਸਭਨੀ ਧਿਆਇਆ ॥ (ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥)
ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ
ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ
Anand Sahib 17
ਮੋਹਿ ਦੀਨ ਹਰਿ ਹਰਿ ਹਰਿ ਧਿਆਇਆ (ਤੇਰਾ ਭਰੋਸਾ ਪਿਆਰੇ ॥)
Poojaa Keechai Nam Dhiaaiye Siri Harkrishan Dhiaai Soee Dhiaaieeay Jeearray Sir … Eko Naam Dheyaaye Mann Mere Recent…
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
Those who meditate on the Fearless One (Vaheguru), all their fears disappear.
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
They become liberated, those who meditate on Vaheguru; Their noose of death is cut away.
ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥ (ਗੋਬਿਦ ਕੀ ਐਸੀ ਕਾਰ ਕਮਾਇ ॥)
ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ਧਾਵਤ ਪੰਚ ਰਹੇ ਹਰਿ ਧਿਆਇਆ ਸਾਧਸੰਗਿ ਨਾਨਕ ਹਰਿ ਧਿਆਇਆ ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨੑਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ਮਿਲਿ ਸਾਧਸੰਗਿ ਹਰਿ ਧਿਆਇਆ ਸਾਧਸੰਗਿ ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ਗੁਰ ਕੈ ਸਿਖਿ ਸਤਿਗੁਰੂ ਧਿਆਇਆ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ਸਾਧਸੰਗਿ ਰੰਗਿ ਪ੍ਰਭੁ ਧਿਆਇਆ ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ
Those who follow the Guru's Teachings and meditate on the Inaccessible Lord, merge with their Lord and Master and become one with Him. ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ