Meaning
- To know, Realise, Believe
- Going, Departing
ਅਰਥ ਜਾਣਿਆ, ====, ਜਾਂਦਾ
Word card
Shared in the original series, February 2024.
ਜਾਤਾ in Gurbani
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥
ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥