Meaning
- Can be; Auxiliary verb
- Go, Be wiped out, Die
- Born, Come into existence
- Place
ਅਰਥ ਜਾ ਸਕਦਾ; ਜਾਵੇ (ਸਹਾਇਕ ਕ੍ਰਿਆ), ====, ਜਾ ਕੇ; ਮਿਟੇ, ਦੂਰ ਹੋਇ; ਚਲਾ ਜਾਣਾ, ਜੰਮਦਾ, ਉਤਪਤਿ ਹੁੰਦਾ, ਥਾਂ, ਸਥਾਨ
Word cards
Shared in the original series, December 2023.
ਜਾਇ in Gurbani
ਥਾਪਿਆ ਨ ਜਾਇ ਕੀਤਾ ਨ ਹੋਇ ॥
ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥
ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥
ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥
ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥
ਹਰਿ ਕਾ ਨਾਮੁ ਜਪਤ ਦੁਖੁ ਜਾਇ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥
ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥