Meaning
ਜਲJal
- Water, Ocean, Sea, River
ਜਲਿJal
- Burnt, Burn in pain
- Water
ਅਰਥ ਅੱਗ ਨਾਲ ਜਲਣਾ, ਸੜਨਾ, ਦੁਖੀ ਹੋਣਾ, =====, ਪਾਣੀ
Word cards
Shared in the original series, January 2024.
ਜਲ in Gurbani
ਜਲ
ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥
ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥
ਜਲਿ
ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥
ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥