Meaning
- Creature; Living being
ਅਰਥ ਜੰਤੂ; ਜਨਮ ਲੈਣ ਵਾਲਾ ਜੀਵ
Word card
Shared in the original series, January 2024.
ਜੰਤ in Gurbani
ਜਾ ਕੇ ਜੀਅ ਜੰਤ ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥
ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥
ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥ ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥