Meaning
- Glory, Praise, Fame
ਅਰਥ ਇੱਜ਼ਤ, ਸਨਮਾਨ, ਸਿਫ਼ਤ, ਵਡਿਆਈ
ਜਸੁ in Gurbani
ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥
ਸਾਧਸੰਗਿ ਹੈ ਹਰਿ ਜਸੁ ਗਾਇਆ ॥
ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥…
ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥ ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥