Meaning
- Death
- Time, Moment
ਅਰਥ ਮੌਤ, ====, ਸਮਾਂ, ਵੇਲਾ
Word card
Shared in the original series, January 2024.
ਕਾਲੁ in Gurbani
ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥
ਸੁਣਿਐ ਪੋਹਿ ਨ ਸਕੈ ਕਾਲੁ ॥
ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥
ਰਾਤੀ ਕਾਲੁ ਘਟੈ ਦਿਨਿ ਕਾਲੁ ॥
ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥
ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥