Meaning
- Work, Activity, Service..
- Pitch Dark, Jet Black
- Line, Boundary
ਅਰਥ ਕੰਮ, ਕਾਰਜ, ===, ਕਾਲਾ ਸਿਆਹ, ਲਕੀਰ
Word cards
Shared in the original series, December 2023.
ਕਾਰ in Gurbani
ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥
ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥
ਗੋਬਿਦ ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥