Meaning
- Instant, Moment; Very little
ਅਰਥ ਥੋੜਾ ਸਮਾਂ, ਛਿੰਨ ਭਰ; ਥੋੜਾ ਜਿਹਾ
ਨਿਮਖ in Gurbani
ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥
ਨਿਮਖ ਨ ਬਿਸਰਉ ਤੁਮੑ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥
ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥