Meaning
- On, Above, Up; Top
ਅਰਥ ਉੇੱਤੇ, ਉਤਾਂਹ; ਸ੍ਰੇਸ਼ਟ
Word card
Shared in the original series, January 2024.
ਊਪਰਿ in Gurbani
ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥ ਇਨ ਕਉ ਛੋਡਿ ਊਪਰਿ ਜਨ ਬਸੇ ॥੩॥
ਤਿਸੁ ਊਪਰਿ ਮਨ ਕਰਿ ਤੂੰ ਆਸਾ ॥
ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥