Meaning
ਪਾਰਬ੍ਰਹਮੁPaarbrahm
- Supreme, The Transcendent One - Vaheguru
- Beyond or above the range of normal or physical human experience
ਅਰਥ ਬ੍ਰਹਮ ਜੋ ਸਰਬ ਅਵਸਥਾ ਤੋਂ ਪਰੇ ਹੈ, ਪ੍ਰਭੂ
ਪਾਰਬ੍ਰਹਮPaarbrahm
- Supreme, Limitless One - Vaheguru
Word cards
Shared in the original series, November 2023.
ਪਾਰਬ੍ਰਹਮੁ in Gurbani
ਪਾਰਬ੍ਰਹਮੁ
ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥
ਪਾਰਬ੍ਰਹਮ
ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥
ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥
ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥
ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥
ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥
ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥
ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥
ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥
ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥
ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥