Meaning
- Complete, Perfect (mostly used for Vaheguru)...
ਅਰਥ ਪੂਰੇ, ਮੁਕੰਮਲ, ਸਫ਼ਲ
ਪੂਰਨ in Gurbani
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥
ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥