Meaning
- Love, Affection
ਅਰਥ ਪਿਆਰ, ਸਨੇਹ
Word card
Shared in the original series, December 2023.
ਪ੍ਰੇਮ in Gurbani
ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥
ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥
ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥
ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥