Meaning
- Tongue, Organ of speech and taste
ਅਰਥ ਜੀਭ, ਜਿਹਵਾ, ਜ਼ੁਬਾਨ
ਰਸਨਾ in Gurbani
ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥
ਰਸਨਾ ਸੋਈ ਲੋਭਿ ਮੀਠੈ ਸਾਦਿ ॥
ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥
ਰਸਨਾ ਰਾਮ ਕੋ ਜਸੁ ਗਾਉ ॥
ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥