Meaning
- That, Same, Like, Similar…
Word card
Shared in the original series, November 2023.
ਸਾ in Gurbani
ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥
ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥ Reflecting upon my self, and conquering my mind, I have seen that there is no other friend like You, Vaheguru.
ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥