Meaning
- Supporter, Helper
ਅਰਥ ਸਹਾਇਕ, ਮਦਦਗਾਰ
ਸਹਾਈ in Gurbani
ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥
ਅਰਥ ਸਹਾਇਕ, ਮਦਦਗਾਰ
ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥