Meaning
- Praise, Honour; Reputation..
ਅਰਥ ਵਡਿਆਈ; ਇੱਜ਼ਤ; ਸ਼ੁਹਰਤ..
Word card
Shared in the original series, January 2024.
ਸੋਭਾ in Gurbani
ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥
ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ ਭਜੁ ਹਰਿ ਕੀ ਸਰਨੀ ॥
ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥