Meaning
- Then, At that time
Word card
Shared in the original series, November 2023.
ਤਬ in Gurbani
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥
ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥
ਅਬ ਤਬ ਜਬ ਕਬ ਤੁਹੀ ਤੁਹੀ ॥ ਹਮ ਤੁਅ ਪਰਸਾਦਿ ਸੁਖੀ ਸਦ ਹੀ ॥