Meaning
- Essence, Reality, Truth - Vaheguru
- Element, Fundamental element
Word card
Shared in the original series, November 2023.
ਤਤੁ in Gurbani
ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥
ਕਹੁ ਨਾਨਕ ਇਹੁ ਤਤੁ ਬੀਚਾਰਾ ॥ ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥
ਕਰਮ ਧਰਮ ਤਤੁ ਨਾਮ ਅਰਾਧੂ ॥
ਪੰਚ ਤਤੁ ਮਿਲਿ ਕਾਇਆ ਕੀਨੀ ॥
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥