Meaning
- Without, Other than, Except
ਅਰਥ ਬਿਨਾਂ, ਬਗੈਰ
The capital N marks ਣ, which is not ਨ (n). ਣ is made by flicking the tongue back and striking where ਨ is made — as in ਪਾਣੀ PaaNee, water.
ਵਿਣੁ in Gurbani
ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥
ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥
ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥