Meaning
- Wonderous, Marvellous, Surprising
ਅਰਥ ਅਸਚਰਜ, ਅਲੌਕਿਕ, ਹੈਰਾਨ ਕਰਨ ਵਾਲੀ
ਵਿਸਮਾਦੁ in Gurbani
ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥